13ਪੁਲਿਸ ਵਲੋਂ ਹੈਰੋਇਨ, ਡਰੱਗ ਮਨੀ, ਪਿਸਟਲ ਤੇ ਜ਼ਿੰਦਾ ਰੋਂਦ ਸਮੇਤ ਦੋ ਕਾਬੂ
ਚੋਗਾਵਾਂ, (ਅੰਮ੍ਰਿਤਸਰ), 21 ਜੂਨ (ਗੁਰਵਿੰਦਰ ਸਿੰਘ ਕਲਸੀ)- ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਸੈਲ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਇਕ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਹੈਰੋਇਨ, ਡਰੱਗ ਮਨੀ, ਪਿਸਟਲ, ਜ਼ਿੰਦਾ ਰੋਂਦ ਸਮੇਤ....
... 5 hours 26 minutes ago