15 ਜਾਤੀ ਜਨਗਣਨਾ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ - ਸ਼ਿਵਰਾਜ ਸਿੰਘ ਚੌਹਾਨ
ਭੋਪਾਲ, 30 ਅਪ੍ਰੈਲ - ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਅੱਜ ਰਾਸ਼ਟਰੀ ਜਨਗਣਨਾ ਵਿਚ ਜਾਤੀ ਜਨਗਣਨਾ ਨੂੰ ਸ਼ਾਮਿਲ ਕਰਨ ਦਾ ਇਕ ਇਤਿਹਾਸਕ ਦਿਨ ਹੈ। ਅੱਜ, ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਕੈਬਨਿਟ ...
... 12 hours 51 minutes ago