15ਲਖਵਿੰਦਰ ਸਿੰਘ ਲੱਖੀ ਤੇ ਅਰਵਿੰਦਰ ਸਿੰਘ ਰੂਸਲਪੁਰ ਨੂੰ ਕੀਤਾ ਘਰ ’ਚ ਨਜ਼ਰਬੰਦ
ਟਾਂਡਾ ਉੜਮੁੜ, (ਹੁਸ਼ਿਆਰਪੁਰ), 2 ਜੁਲਾਈ (ਭਗਵਾਨ ਸਿੰਘ ਸੈਣੀ)- ਹਲਕਾ ਟਾਂਡਾ ਉੜਮੁੜ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ ਅਰਵਿੰਦਰ ਸਿੰਘ ਰਸੂਲਪੁਰ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਨੂੰ...
... 2 hours 48 minutes ago