6ਸੱਚ ਦੇ ਰਾਹ ’ਤੇ ਚੱਲਣ ਵਾਲਿਆਂ ਦੀ ਹੁੰਦੀ ਹੈ ਜਿੱਤ- ਤੇਜ ਪ੍ਰਤਾਪ ਯਾਦਵ
ਪਟਨਾ, 7 ਮਈ- ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਵੱਡੇ ਪੁੱਤਰ ਤੇਜ ਪ੍ਰਤਾਪ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇੱਕ ਨਵੀਂ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਸੱਚ ਦੇ ਰਸਤੇ ’ਤੇ ਚੱਲਣ ਵਾਲਾ ਵਿਅਕਤੀ ਹਮੇਸ਼ਾ ਜੇਤੂ ਹੁੰਦਾ.....
... 2 hours 6 minutes ago