8ਤ੍ਰਿਨਿਦਾਦ ਤੇ ਟੋਬੈਗੋ ਦੌਰੇ ਸੰਬੰਧੀ ਪ੍ਰਧਾਨ ਮੰਤਰੀ ਮੋਦੀ ਦਾ ਟਵੀਟ, ਤਸਵੀਰਾਂ ਵੀ ਕੀਤੀਆਂ ਸਾਂਝੀਆ
ਪੋਰਟ ਆਫ਼ ਸਪੇਨ, 4 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਦੱਸਿਆ ਕਿ ਪ੍ਰਧਾਨ ਮੰਤਰੀ ਕਮਲਾ ਪ੍ਰਸਾਦ-ਬਿਸੇਸਰ ਦੁਆਰਾ ਆਯੋਜਿਤ ਰਾਤ ਦੇ ਖਾਣੇ ਵਿਚ, ਮੈਂ ਅਯੁੱਧਿਆ....
... 2 hours 41 minutes ago