6ਪਾਕਿਸਤਾਨ ’ਤੇ ਭਾਰਤੀ ਹਵਾਈ ਹਮਲਿਆਂ ਤੋਂ ਬਾਅਦ ਅੰਮ੍ਰਿਤਸਰ ਦਾ ਹਵਾਈ ਅੱਡਾ ਮੁਕੰਮਲ ਬੰਦ
ਰਾਜਾਸਾਂਸੀ, (ਅੰਮ੍ਰਿਤਸਰ), 7 ਮਈ (ਹਰਦੀਪ ਸਿੰਘ ਖੀਵਾ)- ਪਾਕਿਸਤਾਨ ਵਲੋਂ ਪਹਿਲਗਾਮ ’ਤੇ ਕੀਤੇ ਹਮਲੇ ਗਏ ਦਾ ਬਦਲਾ ਲੈਂਦਿਆ ਭਾਰਤ ਵਲੋਂ ਪਾਕਿਸਤਾਨ ’ਚ ਕੀਤੇ ਗਏ ਹਮਲੇ ਤਹਿਤ ਬੀਤੀ ਰਾਤ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ, ਜੋ ਅਗਲੇ ਹੁਕਮਾਂ ਤਹਿਤ...
... 1 hours 7 minutes ago