1ਅਮਰਨਾਥ ਯਾਤਰਾ ਤੋਂ ਪਹਿਲਾਂ, ਅੰਤਰਰਾਸ਼ਟਰੀ ਸਰਹੱਦ ਦੀ ਰਾਖੀ ਕਰਦੇ ਹੋਏ ਬੀਐਸਐਫ ਦੇ ਜਵਾਨ ਚੌਕਸ ਅਤੇ ਸੁਚੇਤ
ਜੰਮੂ, 18 ਜੂਨ - 3 ਜੁਲਾਈ, 2025 ਤੋਂ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਤੋਂ ਪਹਿਲਾਂ, ਜੰਮੂ ਦੇ ਆਰਐਸ ਪੁਰਾ ਵਿਚ ਅੰਤਰਰਾਸ਼ਟਰੀ ਸਰਹੱਦ ਦੀ ਰਾਖੀ ਕਰਦੇ ਹੋਏ ਬੀਐਸਐਫ ਦੇ ਜਵਾਨ ਚੌਕਸ ਅਤੇ ਸੁਚੇਤ...
... 1 hours 13 minutes ago