14ਸੁਖਬੀਰ ਸਿੰਘ ਬਾਦਲ ਅੱਜ ਕਰਨਗੇ ਹੜ੍ਹ ਪ੍ਰਭਾਵਿਤ ਹਰੀਕੇ ਹਥਾੜ ਖੇਤਰ ਦਾ ਦੌਰਾ
ਹਰੀਕੇ ਪੱਤਣ, (ਤਰਨਤਾਰਨ), 9 ਸਤੰਬਰ (ਸੰਜੀਵ ਕੁੰਦਰਾ)- ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਨੂੰ ਛੱਡੇ ਪਾਣੀ ਕਾਰਨ ਹਰੀਕੇ ਹਥਾੜ ਖੇਤਰ ਹੜ੍ਹਾਂ ਕਾਰਨ ਤਹਿਸ ਨਹਿਸ ਹੋ ਗਿਆ। ਹੜ੍ਹ ਪ੍ਰਭਾਵਿਤ ਹੋਏ ਇਲਾਕਿਆਂ ਦਾ ਦੌਰਾ ਕਰਨ ਲਈ ਸ਼੍ਰੋਮਣੀ....
... 4 hours 7 minutes ago