1531 ਮਾਰਚ, 2026 ਤੱਕ ਨਕਸਲਵਾਦ ਤੋਂ ਮੁਕਤ ਹੋ ਜਾਵੇਗਾ ਦੇਸ਼ - ਅਮਿਤ ਸ਼ਾਹ
ਨਵੀਂ ਦਿੱਲੀ, 28 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, "...ਇਹ ਦੇਸ਼ 31 ਮਾਰਚ, 2026 ਤੱਕ ਨਕਸਲਵਾਦ ਤੋਂ ਮੁਕਤ ਹੋ ਜਾਵੇਗਾ। ਬਹੁਤ ਸਾਰੇ ਲੋਕ ਮੰਨਦੇ ਹਨ ਕਿ ਹਥਿਆਰਬੰਦ ਗਤੀਵਿਧੀਆਂ...
... 2 hours 42 minutes ago