15 ਪੰਥਕ ਧਿਰਾਂ ਨੇ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਤਰਨ ਤਾਰਨ ਉਪ ਚੋਣ ਲਈ ਸਾਂਝਾ ਉਮੀਦਵਾਰ ਐਲਾਨਿਆ
ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ) - ਵਾਰਸ ਪੰਜਾਬ ਦੇ ਜਥੇਬੰਦੀ ਸਮੇਤ ਵੱਖ-ਵੱਖ ਪੰਥਕ ਧਿਰਾਂ ਵਲੋਂ ਸੁਧੀਰ ਸੂਰੀ ਕਤਲ ਮਾਮਲੇ ਵਿਚ ਜੇਲ੍ਹ ’ਚ ਨਜ਼ਰਬੰਦ ਭਾਈ ਸੰਦੀਪ ਸਿੰਘ ਸੰਨੀ ਦੇ....
... 2 hours 53 minutes ago