14ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਲਿਆ ਫੈਸਲਾ ਗੈਰ ਸਿਧਾਂਤਕ - ਪੰਜ ਪਿਆਰੇ ਤਖ਼ਤ ਸ੍ਰੀ ਦਮਦਮਾ ਸਾਹਿਬ।
ਤਲਵੰਡੀ ਸਾਬੋ, (ਬਠਿੰਡਾ), 22 ਮਈ (ਰਣਜੀਤ ਸਿੰਘ ਰਾਜੂ)- ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਨੇ ਅੱਜ ਇਕ ਇਕੱਤਰਤਾ ਦੌਰਾਨ ਬੀਤੇ ਕੱਲ੍ਹ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਲਏ ਗਏ ਫੈਸਲੇ ਨੂੰ ਸ੍ਰੀ ਅਕਾਲ ਤਖ਼ਤ...
... 2 hours 44 minutes ago