15 ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮਚੀ ਭਾਜੜ-15 ਮੌਤਾਂ
• ਮਿ੍ਤਕਾਂ 'ਚ 3 ਬੱਚੇ ਵੀ ਸ਼ਾਮਿਲ-10 ਹੋਰ ਜ਼ਖ਼ਮੀ • ਵੈਸ਼ਨਵ, ਰਾਜਨਾਥ ਤੇ ਦਿੱਲੀ ਦੇ ਉਪ ਰਾਜਪਾਲ ਵਲੋਂ ਦੁੱਖ ਦਾ ਪ੍ਰਗਟਾਵਾ
ਨਵੀਂ ਦਿੱਲੀ, 15 ਫਰਵਰੀ (ਪੀ.ਟੀ.ਆਈ.)-ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਦੇਰ ਰਾਤ ਭਾਜੜ ਮਚਣ ਕਾਰਨ 15 ਯਾਤਰੀਆਂ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ, ਪ੍ਰਯਾਗਰਾਜ ਮਹਾਂਕੁੰਭ ਵਿਚ ਜਾਣ ਲਈ ਅਚਾਨਕ ਵੱਡੀ ਗਿਣਤੀ...
... 7 hours 20 minutes ago