20ਫਰਾਲਾ 'ਚ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਕਟਾਰੀਆਂ (ਨਵਾਂਸ਼ਹਿਰ), 12 ਅਕਤੂਬਰ (ਪ੍ਰੇਮੀ ਸੰਧਵਾਂ)-ਪਿੰਡ ਫਰਾਲਾ ਵਿਖੇ ਸਰਬ ਧਰਮ ਮਹਾ ਸਭਾ ਵਲੋਂ ਦੁਸਹਿਰੇ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਮੇਘਨਾਦ, ਰਾਵਣ ਤੇ ਕੁੰਭਕਰਨ ਦੇ ਪੁਤਲਿਆ ਨੂੰ ਪ੍ਰਧਾਨ ਹਰਭਜਨ ਸਿੰਘ ਅਟਵਾਲ, ਬਲਵੀਰ ਸਿੰਘ ਬਾਲੀ ਸਾਬਕਾ ਪੰਚ, ਜਨਾਬ ਇਕਬਾਲ ਮੁਹੰਮਦ...
... 12 hours 3 minutes ago