20'ਆਪ' ਵਲੋਂ ਨਗਰ ਕੌਂਸਲ ਚੋਣਾਂ ਅਮਲੋਹ ਲਈ 13 ਉਮੀਦਵਾਰਾਂ ਦੀ ਸੂਚੀ ਜਾਰੀ
ਅਮਲੋਹ (ਫਤਿਹਗੜ੍ਹ ਸਾਹਿਬ), 11 ਦਸੰਬਰ (ਕੇਵਲ ਸਿੰਘ)-ਅਮਲੋਹ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਹੋਣ ਜਾ ਰਹੀਆਂ ਹਨ, ਉਥੇ ਹੀ ਅੱਜ ਆਮ ਆਦਮੀ ਪਾਰਟੀ ਵਲੋਂ ਅਮਲੋਹ ਸ਼ਹਿਰ ਦੇ 13 ਵਾਰਡਾਂ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਮੌਕੇ...
... 2 hours 47 minutes ago