19ਸਰਹੱਦ 'ਤੇ ਵਧਦੀ ਡਰੋਨ ਨਾਲ ਤਸਕਰੀ ਨੂੰ ਲੈ ਕੇ ਸੰਸਦ ਮੈਂਬਰ ਔਜਲਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 3 ਦਸੰਬਰ-ਵਾਹਗਾ ਬਾਰਡਰ 'ਤੇ ਡਰੋਨਾਂ ਰਾਹੀਂ ਵੱਧ ਰਹੀ ਨਸ਼ਾ ਤਸਕਰੀ ਤੋਂ ਚਿੰਤਤ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਜਿਥੇ ਉਨ੍ਹਾਂ ਨੂੰ ਸਰਹੱਦ 'ਤੇ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ, ਉਥੇ ਹੀ ਉਨ੍ਹਾਂ ਨੇ ਡਰੋਨ ਵਿਰੋਧੀ ਪ੍ਰਣਾਲੀ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਅਤੇ ਵਿਸ਼ੇਸ਼...
... 13 hours 22 minutes ago