5ਜੈ ਬਾਪੂ, ਜੈ ਭੀਮ, ਜੈ ਸੰਵਿਧਾਨ ਦੇ ਬੈਨਰ ਹੇਠ ਕਾਂਗਰਸ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਮਾਰਚ
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ)-ਜੈ ਬਾਪੂ, ਜੈ ਭੀਮ, ਜੈ ਸੰਵਿਧਾਨ ਦੇ ਬੈਨਰ ਹੇਠ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਸ ਮਾਰਚ ਕੱਢਿਆ ਗਿਆ, ਜਿਸ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ...
... 1 hours 14 minutes ago