6ਮੋਟਰਸਾਈਕਲ ਤੇ ਈ-ਰਿਕਸ਼ਾ ਦੀ ਟੱਕਰ 'ਚ ਇਕ ਨੌਜਵਾਨ ਗੰਭੀਰ ਜ਼ਖਮੀ
ਕਪੂਰਥਲਾ, 23 ਜਨਵਰੀ (ਅਮਨਜੋਤ ਸਿੰਘ ਵਾਲੀਆ)-ਪੀਰ ਚੌਧਰੀ ਮੋੜ ਨਜ਼ਦੀਕ ਈ-ਰਿਕਸ਼ਾ ਅਤੇ ਮੋਟਰਸਾਈਕਲ ਦੀ ਟੱਕਰ ਵਿਚ 18 ਸਾਲਾ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਜਿਸਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਿਸ਼ਨ ਕਾਂਤ ਪੁੱਤਰ ਵਿਕਰਾਂਤ ਪ੍ਰਾਸ਼ਰ ਵਾਸੀ ਮਾਡਲ...
... 1 hours 54 minutes ago