19 ਸ਼੍ਰੇਅਸ ਅਈਅਰ ਨੂੰ ਹੌਲੀ ਓਵਰ ਰੇਟ ਲਈ 24 ਲੱਖ ਦਾ ਜੁਰਮਾਨਾ
ਚੇਨਈ, 4 ਅਪ੍ਰੈਲ (ਪੀ.ਟੀ.ਆਈ.)-ਪੰਜਾਬ ਕਿੰਗਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੂੰ ਐਮ.ਏ. ਚਿਦੰਬਰਮ ਸਟੇਡੀਅਮ ਵਿਚ ਚੇਨਈ ਸੁਪਰ ਕਿੰਗਜ਼ ਵਿਰੁੱਧ ਖੇਡੇ ਗਏ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਮੈਚ ਦÏਰਾਨ ਹੌਲੀ ਓਵਰ ਰੇਟ ਬਣਾਈ ਰੱਖਣ ਲਈ 24 ਲੱਖ ਦਾ ਜੁਰਮਾਨਾ ਲਗਾਇਆ ਗਿਆ ਹੈ | ਪਿਛਲੇ ਸੀਜ਼ਨ ਦੇ ਉਪ ਜੇਤੂ, ਪੰਜਾਬ ਕਿੰਗਜ਼ ਨੇ ਸ਼ੁੱਕਰਵਾਰ ਨੂੰ...
... 9 hours 20 minutes ago