11ਸੋਨੀਆ ਗਾਂਧੀ ਦੀ ਹਾਲਤ ਹੈ ਸਥਿਰ- ਹਸਪਤਾਲ
ਨਵੀਂ ਦਿੱਲੀ, 17 ਜੂਨ- ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਜਿਨ੍ਹਾਂ ਨੂੰ ਪੇਟ ਨਾਲ ਸੰਬੰਧਿਤ ਸਮੱਸਿਆ ਕਾਰਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਇਲਾਜ ਦੌਰਾਨ ਚੰਗਾ ਹੁੰਗਾਰਾ ਦੇ ਰਹੇ ਹਨ ਪਰ ਉਨ੍ਹਾਂ ਦੀ ਛੁੱਟੀ ਦੀ ਮਿਤੀ ਅਜੇ ਤੈਅ ਨਹੀਂ ਕੀਤੀ....
... 3 hours 13 minutes ago