7ਬਟਾਲਾ ਦੇ ਇਕ ਠੇਕੇ ਨੇੜੇ ਮਿਲਿਆ ਅਣ-ਚੱਲਿਆ ਗ੍ਰਨੇਡ
ਬਟਾਲਾ, 17 ਮਈ (ਹਰਦੇਵ ਸਿੰਘ ਸੰਧੂ)- ਬਟਾਲਾ ਦੇ ਫੋਕਲ ਪੁਆਇੰਟ ਸਥਿਤ ਰਿੰਪਲ ਗਰੁੱਪ ਦੇ ਠੇਕੇ ਦੀ ਇਕ ਨਵੀਂ ਬਰਾਂਚ ਦੇ ਗੇਟ ਦੇ ਅੱਗੇ ਅਣ- ਚੱਲਿਆ ਗ੍ਰਨੇਡ ਮਿਲਿਆ ਹੈ। ਹਾਲਾਂਕਿ ਠੇਕੇ ’ਤੇ ਗ੍ਰਨੇਡ ਸੁੱਟਣ ਦੀ ਜ਼ਿੰਮੇਵਾਰੀ ਇਕ ਪੋਸਟ ਰਾਹੀਂ ਮਨੂੰ ਅਗਵਾਣ ਅਤੇ ਗੋਪੀ....
... 2 hours 52 minutes ago