20ਜਹਾਜ਼ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 270 ਤੱਕ ਪਹੁੰਚੀ- ਡਾਕਟਰ
ਅਹਿਮਦਾਬਾਦ, 14 ਜੂਨ- ਏਅਰ ਇੰਡੀਆ ਜਹਾਜ਼ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਅੱਜ 270 ਤੱਕ ਪਹੁੰਚ ਗਈ, ਡਾਕਟਰਾਂ ਨੇ ਕਿਹਾ ਕਿ ਹਾਦਸੇ ਵਾਲੀ ਥਾਂ ਤੋਂ ਹੁਣ ਤੱਕ ਇੰਨੀਆਂ ਲਾਸ਼ਾਂ ਅਹਿਮਦਾਬਾਦ ਸਿਵਲ ਹਸਪਤਾਲ ਲਿਆਂਦੀਆਂ ਗਈਆਂ ਹਨ। ਅਧਿਕਾਰੀਆਂ ਨੇ ਕਿਹਾ....
... 6 hours 39 minutes ago