17ਕਿਸਾਨ ਜਥੇਬੰਦੀ ਦੇ ਆਗੂਆਂ ਨੇ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ
ਚੱਬਾ, (ਅੰਮ੍ਰਿਤਸਰ), 9 ਜੁਲਾਈ (ਜੱਸਾ ਅਨਜਾਣ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਗੁਰਬਚਨ ਸਿੰਘ ਚੱਬਾ ਅਤੇ ਜਥੇਦਾਰ ਜਗਜੀਤ ਸਿੰਘ ਵਰਪਾਲ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਤਰਨਤਾਰਨ ਰੋਡ ਅੱਡਾ ਚੱਬਾ....
... 3 hours 57 minutes ago