5 India vs England ਤੀਜਾ ਟੈਸਟ :
ਭਾਰਤ ਨੇ 3 ਵਿਕਟਾਂ ਦੇ ਨੁਕਸਾਨ 'ਤੇ 145 ਦੌੜਾਂ ਬਣਾਈਆਂ
ਲੰਡਨ, 11 ਜੁਲਾਈ (ਏਜੰਸੀ)-ਭਾਰਤ ਤੇ ਇੰਗਲੈਂਡ ਵਿਚਕਾਰ ਐਂਡਰਸਨ-ਤੇਂਦੁਲਕਰ ਟਰਾਫੀ 2024-25 ਦੇ ਲਈ ਤੀਜੇ ਟੈਸਟ ਮੈਚ ਦੇ ਦੂਜੇ ਦਿਨ ਦੀ ਖੇਡ ਸਮਾਪਤ ਹੋ ਗਈ ਹੈ | ਲੰਡਨ ਦੇ ਲਾਰਡਜ਼ ਕਿ੍ਕਟ ਗਰਾਊਾਡ 'ਚ ਅੱਜ ਇੰਗਲੈਂਡ ਦੀ ਪਹਿਲੀ ਪਾਰੀ 387 ਦੌੜਾਂ 'ਤੇ ਸਿਮਟ ਗਈ ਜਦਕਿ ਭਾਰਤ ਨੇ ਪਹਿਲੀ ਪਾਰੀ 'ਚ ਤਿੰਨ ਵਿਕਟਾਂ ਦੇ ਨੁਕਸਾਨ 'ਤੇ 145 ਦੌੜਾਂ ਬਣਾ ਕੇ ਦਿਨ ਦੀ ਖੇਡ ਸਮਾਪਤ...
... 4 hours 51 minutes ago