14ਸੁਲਤਾਨਪੁਰ ਲੋਧੀ ਹਲਕੇ ਅੰਦਰ ਲੰਘਦੀ ਕਾਲ਼ੀ ਵੇਈਂ ਨੇ ਵੀ ਨੇ ਝੋਨੇ ਦੇ ਖੇਤਾਂ ਨੂੰ ਆਪਣੀ ਲਪੇਟ ਵਿਚ ਲਿਆ
ਸੁਲਤਾਨਪੁਰ ਲੋਧੀ, (ਕਪੂਰਥਲਾ), 2 ਸਤੰਬਰ (ਥਿੰਦ)- ਹਲਕਾ ਸੁਲਤਾਨਪੁਰ ਲੋਧੀ ਅੰਦਰ ਲਗਾਤਾਰ ਪੈ ਰਹੇ ਭਾਰੀ ਮੀਂਹ ਤੋਂ ਬਾਅਦ ਕਾਲੀ ਵੇਈ ਵਿਚ ਪਾਣੀ ਦਾ ਜ਼ਬਰਦਸਤ ਉਛਾਲ ਆ ਗਿਆ ਹੈ। ਕਾਲੀ ਵੇਈਂ ਦੇ ਪਾਣੀ ਨੇ ਨਾਲ ਲੱਗਦੇ ਖੇਤਾਂ ਵਿਚ ਝੋਨੇ ਦੀ ਫਸਲ ਨੂੰ ਆਪਣੀ ਲਪੇਟ ਵਿਚ....
... 3 hours 10 minutes ago