14 ਸੁਖਬੀਰ ਸਿੰਘ ਬਾਦਲ ਨੇ ਭਾਈ ਰਾਮ ਸਿੰਘ ਦੇ ਵਿਛੋੜੇ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਅੰਮ੍ਰਿਤਸਰ , 15 ਅਕਤੂਬਰ (ਜਸਵੰਤ ਸਿੰਘ ਜੱਸ ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸ਼ਾਮ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਜੋ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ, ਦੇ ਗ੍ਰਹਿ ...
... 5 hours 48 minutes ago