5ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਪਹਿਲਾਂ ਇਕਦਿਨਾਂ ਮੈਚ ਕੱਲ੍ਹ
ਰਥ (ਆਸਟ੍ਰੇਲਆ), 18 ਅਕਤੂਬਰ - ਭਾਰਤੀ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਪਹਿਲਾ ਇਕਦਿਨਾਂ ਮੈਚ ਪਰਥ ਵਿਚ ਹੋਵੇਗਾ। ਤਿੰਨ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਦੋਵਾਂ ਟੀਮਾਂ ਲਈ ਮਹੱਤਵਪੂਰਨ ਹੋਵੇਗਾ। ਭਾਰਤ ਅਤੇ ਆਸਟ੍ਰੇਲੀਆ...
... 1 hours 41 minutes ago