8ਮੁੱਖ ਮੰਤਰੀ ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਮੋਹਾਲੀ, 19 ਫ਼ਰਵਰੀ (ਪ੍ਰੋ. ਅਵਤਾਰ ਸਿੰਘ) – ਮੋਹਾਲੀ, 19 ਫ਼ਰਵਰੀ (ਪ੍ਰੋ. ਅਵਤਾਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜੋ ਕਿ ਬੀਤੇ ਦਿਨਾਂ ਤੋਂ ਸਥਾਨਕ ਫੋਰਟਿਸ ਹਸਪਤਾਲ ਵਿਚ ਦਾਖਲ ਸਨ, ਨੂੰ ਅੱਜ ਸਵੇਰੇ ਪੌਣੇ 8 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ...
... 3 hours 17 minutes ago