19 ਇਹ ਜਸ਼ਨ ਮਨਾਉਣ ਦਾ ਨਹੀਂ ਸਗੋਂ ਜਵਾਬਦੇਹੀ ਤੈਅ ਕਰਨ ਦਾ ਦਿਨ ਹੈ-ਖੜਗੇ ਜਨਮ ਦਿਨ ਨਹੀਂ ਮਨਾਉਣਗੇ
ਨਵੀਂ ਦਿੱਲੀ, 21 ਜੁਲਾਈ (ਪੀ.ਟੀ.ਆਈ.)-ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਮੰਗਲਵਾਰ ਨੂੰ ਕਿਹਾ ਕਿ ਦੇਸ਼ ਨੇ ਸਰਕਾਰ ਵਲੋਂ ਸ਼ਾਂਤਮਈ ਜਮਹੂਰੀ ਵਿਰੋਧ ਪ੍ਰਦਰਸ਼ਨਾਂ ਨੂੰ ਕੁਚਲਣ, ਲਾਠੀਚਾਰਜ ਅਤੇ ਅੱਥਰੂ ਗੈਸ ਸੁੱਟਣ ਦੀਆਂ ਘਟਨਾਵਾਂ ਵੇਖੀਆਂ ਹਨ। ਅਜਿਹੇ ਦੁਖਦਾਈ ਹਾਲਾਤ ’ਚ, ਉਨ੍ਹਾਂ ਨੇ ਆਪਣਾ ਜਨਮ ਦਿਨ ਨਾ ਮਨਾਉਣ ਦਾ ਫ਼ੈਸਲਾ ਕੀਤਾ...
... 13 hours 33 minutes ago