16ਪ੍ਰਧਾਨ ਮੰਤਰੀ ਨੇ ਤਿੰਨੋਂ ਸੈਨਾਵਾਂ ਦੇ ਮੁਖੀਆਂ ਨਾਲ ਕੀਤੀ ਉਚ ਪੱਧਰੀ ਮੀਟਿੰਗ
ਨਵੀਂ ਦਿੱਲੀ, 10 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7, ਐਲ.ਕੇ.ਐਮ. ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ, ਐਨ.ਐਸ.ਏ. ਅਜੀਤ ਡੋਭਾਲ, ਸੀ.ਡੀ.ਐਸ. ਅਤੇ ਤਿੰਨੋਂ ਸੇਵਾਵਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ।
... 1 hours 10 minutes ago