15 ਮਾਮੂਲੀ ਤਕਰਾਰ ਕਾਰਨ ਨੌਜਵਾਨ ਨੇ ਚਲਾਈਆਂ ਗੋਲੀਆਂ 'ਚ ਮਾਂ ਨੂੰ ਹੀ ਲੱਗੀ ਗੋਲੀ
ਰਾਜਾਸਾਂਸੀ (ਅੰਮ੍ਰਿਤਸਰ) ,14 ਮਈ (ਹਰਦੀਪ ਸਿੰਘ ਖੀਵਾ) - ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਝੰਜੋਟੀ ਵਿਖੇ ਮਾਮੂਲੀ ਤਕਰਾਰ ਕਾਰਨ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਦੂਜੀ ਧਿਰ ਦੇ ਵਿਅਕਤੀਆਂ 'ਤੇ ਨਾਜਾਇਜ਼ ਰੱਖੇ ...
... 1 hours 10 minutes ago