7ਭਾਰਤ-ਇੰਗਲੈਂਡ ਚੌਥਾ ਟੈਸਟ : ਪਹਿਲੀ ਪਾਰੀ ਵਿਚ ਇੰਗਲੈਂਡ ਦੀ ਪੂਰੀ ਟੀਮ 669 ਦੌੜਾਂ ਬਣਾ ਕੇ ਆਊਟ
ਮੈਨਚੈਸਟਰ, 26 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਚੌਥੇ ਟੈਸਟ ਮੈਚ ਦੇ ਚੌਥੇ ਦਿਨ ਇੰਗਲੈਂਡ ਦੀ ਪੂਰੀ ਟੀਮ ਪਹਿਲੀ ਪਾਰੀ ਵਿਚ 669 ਦੌੜਾਂ ਬਣਾ ਕੇ ਆਊਟ ਹੋ ਗਈ ਤੇ ਪਹਿਲੀ ਪਾਰੀ ਦੇ ਆਧਾਰ 'ਤੇ ਉਸ ਨੂੰ 311 ਦੌੜਾਂ...
... 1 hours 9 minutes ago