ਚੰਡੀਗੜ੍ਹ, 18 ਨਵੰਬਰ- ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਵਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਫਰੀਦਕੋਟ ਵਿਚ ਘੱਟੋ-ਘੱਟ ਤਾਪਮਾਨ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸ਼ਿਮਲਾ ਦੇ ਮੁਕਾਬਲੇ ਘੱਟ ਹੈ।
ਆਪਣੇ ਖਾਤੇ ਨਾਲ ਸਾਇਨ ਇਨ ਕਰੋ