23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਤੇ ਆਖਰੀ ਟੈਸਟ ਮੈਚ ਅੱਜ ਤੋਂ

ਕੋਲੰਬੋ (ਸ੍ਰੀਲੰਕਾ), 23 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਤੇ ਆਖਰੀ ਟੈਸਟ ਮੈਚ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ।ਕੋਲੰਬੋ ਵਿਖੇ ਇਹ ਮੈਚ 10 ਵਜੇ ਸ਼ੁਰੂ ਹੋਵੇਗਾ। 2 ਮੈਚਾਂ ਦੀ ਲੜੀ...

ਅਜੀਤ ਡੈਸਕ 23-08-2026

ਕੋਲੰਬੋ (ਸ੍ਰੀਲੰਕਾ), 23 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਤੇ ਆਖਰੀ ਟੈਸਟ ਮੈਚ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ।ਕੋਲੰਬੋ ਵਿਖੇ ਇਹ ਮੈਚ 10 ਵਜੇ ਸ਼ੁਰੂ ਹੋਵੇਗਾ। 2 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤਣ ਤੋਂ ਬਾਅਦ ਭਾਰਤ ਦੀਆਂ ਨਜ਼ਰਾਂ ਇਹ ਮੈਚ ਜਿੱਤ ਕੇ ਸ੍ਰੀਲੰਕਾ ਦਾ ਸੁਪੜਾ ਸਾਫ਼ ਕਰਨ 'ਤੇ ਹੋਣਗੀਆਂ। ਓਧਰ ਸ੍ਰੀਲੰਕਾ ਦੀ ਟੀਮ ਵੀ ਇਹ ਮੈਚ ਜਿੱਤ ਕੇ ਲੜੀ ਬਰਾਬਰੀ 'ਤੇ ਸਮਾਪਤ ਕਰਨ ਦੀ ਕੋਸ਼ਿਸ਼ ਕਰੇਗੀ।

ਪਿਛਲੀ ਖ਼ਬਰ ਅਗਰਵਾਲ ਸਭਾ ਸੰਗਰੂਰ ਦੀ ਚੋਣ ਲਈ ਵੋਟਾਂ ਪੈਣੀਆਂ ਸ਼ੁਰੂ ਅਗਲੀ ਖ਼ਬਰ ⭐️ਮਾਣਕ ਮੋਤੀ⭐️