ਕੋਲੰਬੋ (ਸ੍ਰੀਲੰਕਾ), 23 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਤੇ ਆਖਰੀ ਟੈਸਟ ਮੈਚ ਕੋਲੰਬੋ ਵਿਖੇ ਸ਼ੁਰੂ ਹੋਇਆ । ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। 2 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਜਿੱਤ ਕੇ ਭਾਰਤ 1-0 ਨਾਲ ਅੱਗੇ ਹੈ ਤੇ ਇਹ ਮੈਚ ਜਿੱਤ ਕੇ ਭਾਰਤ ਦੀਆਂ ਨਜ਼ਰਾਂ ਇਹ ਮੈਚ ਜਿੱਤ ਕੇ ਸ੍ਰੀਲੰਕਾ ਦਾ ਸੁਪੜਾ ਸਾਫ਼ ਕਰਨ 'ਤੇ ਹੋਣਗੀਆਂ। ਓਧਰ ਸ੍ਰੀਲੰਕਾ ਦੀ ਟੀਮ ਵੀ ਇਹ ਮੈਚ ਜਿੱਤ ਕੇ ਲੜੀ ਬਰਾਬਰੀ 'ਤੇ ਸਮਾਪਤ ਕਰਨ ਦੀ ਕੋਸ਼ਿਸ਼ ਕਰੇਗੀ।
ਤਾਜ਼ਾ ਖ਼ਬਰਾਂ
Free
ਭਾਰਤ-ਸ੍ਰੀਲੰਕਾ ਦੂਜਾ ਟੈਸਟ - ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
ਕੋਲੰਬੋ (ਸ੍ਰੀਲੰਕਾ), 23 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਤੇ ਆਖਰੀ ਟੈਸਟ ਮੈਚ ਕੋਲੰਬੋ ਵਿਖੇ ਸ਼ੁਰੂ ਹੋਇਆ । ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਹਿਲਾਂ ਬੱਲੇਬਾਜ਼ੀ...
ਅਜੀਤ ਡੈਸਕ
23-08-2026