23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਭਾਰਤ-ਸ੍ਰੀਲੰਕਾ ਦੂਜਾ ਟੈਸਟ - ਪਹਿਲੇ ਸੈਸ਼ਨ ਦਾ ਖੇਡ ਸਮਾਪਤ ਹੋਣ ਤੱਕ ਭਾਰਤ 88/2

ਕੋਲੰਬੋ (ਸ੍ਰੀਲੰਕਾ), 23 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਤੇ ਆਖਰੀ ਟੈਸਟ ਮੈਚ ਕੋਲੰਬੋ ਵਿਖੇ ਸ਼ੁਰੂ ਹੋਇਆ । ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਹਿਲਾਂ ਬੱਲੇਬਾਜ਼ੀ ਕਰਨ...

ਅਜੀਤ ਡੈਸਕ 23-08-2026

ਕੋਲੰਬੋ (ਸ੍ਰੀਲੰਕਾ), 23 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਦੂਜਾ ਤੇ ਆਖਰੀ ਟੈਸਟ ਮੈਚ  ਕੋਲੰਬੋ ਵਿਖੇ ਸ਼ੁਰੂ ਹੋਇਆ । ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾ ਬੱਲੇਬਾਜ਼ੀ ਕਰਦੇ ਹੋਏ ਸਲਾਮੀ ਬੱਲੇਬਾਜ਼ ਕੇ.ਐਲ. ਰਾਹੁਲ. 18 ਅਤੇ ਯਸ਼ਸਵੀ ਜੈਸਵਾਲ 45 ਦੌੜਾਂ ਬਣਾ ਕੇ ਆਊਟ ਹੋਏ। ਪਹਿਲੇ ਸੈਸ਼ਨ ਦਾ ਖੇਡ ਸਮਾਪਤ ਹੋਣ ਤੱਕ ਭਾਰਤ ਨੇ 2 ਵਿਕਟਾਂ ਦੇ ਨੁਕਸਾਨ 'ਤੇ 88 ਦੌੜਾਂ ਬਣਾ ਲਈਆਂ ਸਨ। ਦੇਵਦੱਤ ਪਡਿੱਕਲ 13  ਅਤੇ ਕਪਤਾਨ ਸ਼ੁਭਮਨ ਗਿੱਲ 11 ਦੌੜਾਂ ਬਣਾ ਕੇ ਕ੍ਰੀਜ਼ 'ਤੇ ਡਟੇ ਹੋਏ ਸਨ।

 

ਪਿਛਲੀ ਖ਼ਬਰ ਥਾਣੇਦਾਰ ਸੁਰਜੀਤ ਸਿੰਘ ਢੀਂਡਸਾ ਲੱਗੇ ਕੋਟਾਂ ਚੌਂਕੀ ਦੇ ਇੰਚਾਰਜ ਅਗਲੀ ਖ਼ਬਰ ਬਠਿੰਡਾ ਦੀ ਅਧੂਰੀ ਬਣੀ ਸੜਕ ਦੀ ਗਲਤ ਵੀਡੀਓ ਨੂੰ ਲੈ ਕੇ ਹਰਭਜਨ ਸਿੰਘ ਈਟੀਓ ਦਾ ਖੁੱਲ੍ਹਾ ਚੈਲੰਜ