23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹਰਕੀਤ ਸਿੰਘ ਨਿੱਝਰ ਨੂੰ ਮਾਰਕੀਟ ਕਮੇਟੀ ਆਦਮਪੁਰ ਦਾ ਨਵਾਂ ਚੇਅਰਮੈਨ ਕੀਤਾ ਗਿਆ ਨਿਯੁਕਤ

ਆਦਮਪੁਰ (ਜਲੰਧਰ), 23 ਅਗਸਤ (ਹਰਪ੍ਰੀਤ ਸਿੰਘ) - ​ਪੰਜਾਬ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਆਗੂ ਹਰਕੀਤ ਸਿੰਘ ਨਿੱਝਰ ਨੂੰ ਮਾਰਕੀਟ ਕਮੇਟੀ ਆਦਮਪੁਰ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ...

ਅਜੀਤ ਡੈਸਕ 23-08-2026

ਆਦਮਪੁਰ (ਜਲੰਧਰ), 23 ਅਗਸਤ (ਹਰਪ੍ਰੀਤ ਸਿੰਘ) - ​ਪੰਜਾਬ ਸਰਕਾਰ ਵਲੋਂ ਆਮ ਆਦਮੀ ਪਾਰਟੀ ਦੇ ਆਗੂ ਹਰਕੀਤ ਸਿੰਘ ਨਿੱਝਰ ਨੂੰ ਮਾਰਕੀਟ ਕਮੇਟੀ ਆਦਮਪੁਰ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਹਰਕੀਤ ਸਿੰਘ ਨਿੱਝਰ ਨੇ ਪੰਜਾਬ ਸਰਕਾਰ, ਪਾਰਟੀ ਹਾਈਕਮਾਂਡ ਅਤੇ ਹਲਕਾ ਇੰਚਾਰਜ ਪਵਨ ਟੀਨੂੰ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਪਿਛਲੀ ਖ਼ਬਰ ਬਿਕਰਮਜੀਤ ਸਿੰਘ ਕੋਹਾੜ ਨੂੰ ਨਿਯੁਕਤ ਕੀਤਾ ਗਿਆ ਮਾਰਕੀਟ ਕਮੇਟੀ ਢਿਲਵਾਂ ਦਾ ਚੇਅਰਮੈਨ ਅਗਲੀ ਖ਼ਬਰ ਗੁਰੂ ਹਰਸਹਾਏ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਨਿਯੁਕਤ ਹੋਏ ਸਰਪੰਚ ਸੁਰਜੀਤ ਸਿੰਘ ਭੁੱਲਰ