ਚੰਡੀਗੜ੍ਹ, 24 ਅਗਸਤ- ਪੰਜਾਬ ਸਰਕਾਰ ਦੀ ਖੇਡ ਕ੍ਰਾਂਤੀ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਤੋਂ ਪੰਜਾਬ ਭਰ ਵਿਚ 510 ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਡੇਡਨਾ ਪਿੰਡ ਤੋਂ ਖੇਡ ਮੈਦਾਨਾਂ ਦਾ ਉਦਘਾਟਨ ਕਰਨਗੇ।
ਮਾਨ ਸਰਕਾਰ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।