24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕੌਮੀ ਇਨਸਾਫ਼ ਮੋਰਚੇ ਵਲੋਂ 15 ਅਗਸਤ ਨੂੰ ਗ੍ਰਿਫਤਾਰ ਕੀਤੇ ਗਏ ਮੋਰਚਾ ਸਮਰਥਕਾਂ ਨੂੰ ਰਿਹਾਅ ਕਰਨ ਦੀ ਮੰਗ

ਚੰਡੀਗੜ੍ਹ, 24 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਕੌਮੀ ਇਨਸਾਫ ਮੋਰਚੇ ਵਲੋਂ ਜਿੱਥੇ 21 ਅਗਸਤ ਅਗਸਤ ਨੂੰ ਪੰਜਾਬ ਬੰਦ ਦੌਰਾਨ ਪੰਜਾਬ ਭਰ ਦੀਆਂ ਵੱਖ ਵੱਖ ਜਥੇਬੰਦੀਆਂ ਅਤੇ ਪੰਜਾਬ ਦੇ ਸਮੂਹ ਵਰਗਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ...

ਅਜੀਤ ਡੈਸਕ 24-08-2026

ਚੰਡੀਗੜ੍ਹ, 24 ਅਗਸਤ (ਤਰਵਿੰਦਰ ਸਿੰਘ ਬੈਨੀਪਾਲ) - ਕੌਮੀ ਇਨਸਾਫ ਮੋਰਚੇ ਵਲੋਂ ਜਿੱਥੇ 21 ਅਗਸਤ ਅਗਸਤ ਨੂੰ ਪੰਜਾਬ ਬੰਦ ਦੌਰਾਨ ਪੰਜਾਬ ਭਰ ਦੀਆਂ ਵੱਖ ਵੱਖ ਜਥੇਬੰਦੀਆਂ ਅਤੇ ਪੰਜਾਬ ਦੇ ਸਮੂਹ ਵਰਗਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਉੱਥੇ ਉਨ੍ਹਾਂ ਚੰਡੀਗੜ੍ਹ ਪੁਲਿਸ ਵਲੋਂ 15 ਅਗਸਤ ਨੂੰ ਗ੍ਰਿਫਤਾਰ ਕੀਤੇ ਗਏ ਮੋਰਚੇ ਸਮਰਥਕ ਨੌ ਵਿਅਕਤੀਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ । ਇਸ ਮੌਕੇ ਆਗੂਆਂ ਨੇ ਦੱਸਿਆ ਕਿ ਮੋਰਚੇ ਦੀ ਅਗਲੀ ਰਣਨੀਤੀ ਉਲੀਕਣ ਲਈ 7 ਸਤੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਸਮੂਹ ਜਥੇਬੰਦੀਆਂ ਦੀ ਮੀਟਿੰਗ ਰੱਖੀ ਗਈ ਹੈ।

ਅਗਲੀ ਖ਼ਬਰ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਇਕੱਲਿਆਂ ਲੜੇਗੀ ਚੋਣ - ਬੀ.ਐਲ. ਸੰਤੋਸ਼