24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

27 ਅਗਸਤ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ ਦਾ ਐਲਾਨ

ਚੰਡੀਗੜ੍ਹ, 24 ਅਗਸਤ- 27 ਅਗਸਤ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ....

ਅਜੀਤ ਡੈਸਕ 24-08-2026

ਚੰਡੀਗੜ੍ਹ, 24 ਅਗਸਤ- 27 ਅਗਸਤ ਨੂੰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵਲੋਂ ਮੁਕੰਮਲ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਹੜਤਾਲ ਦੌਰਾਨ ਤਹਿਸੀਲ ਦਫ਼ਤਰਾਂ ਤੋਂ ਲੈ ਕੇ ਡੀ.ਸੀ ਦਫ਼ਤਰਾਂ ਤੱਕ ਕੰਮਕਾਜ ਪ੍ਰਭਾਵਿਤ ਰਹੇਗਾ। ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖ ਦਫ਼ਤਰਾਂ ਅਤੇ ਸਿਵਲ ਸਕੱਤਰੇਤ-1 ਤੇ 2 ਵਿਚ ਵੀ 27 ਅਗਸਤ ਨੂੰ ਕੰਮਕਾਜ ਬੰਦ ਰਹਿਣ ਦੀ ਗੱਲ ਕਹੀ ਗਈ ਹੈ।

ਮੁਲਾਜ਼ਮ ਡੀ.ਏ ਦੀ ਲੰਬਿਤ ਕਿਸ਼ਤ ਸਮੇਤ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਦਾਲਤੀ ਫ਼ੈਸਲਿਆਂ ਦੇ ਬਾਵਜੂਦ ਮੰਗਾਂ ’ਤੇ ਫ਼ੈਸਲਾ ਨਾ ਹੋਣ ਕਾਰਨ ਇਹ ਕਦਮ ਚੁੱਕਿਆ ਗਿਆ ਹੈ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦਾ ਹਾਲਚਾਲ ਜਾਣਨ ਲਈ ਦਿੱਲੀ ਪਹੁੰਚੇ ਅਕਾਲੀ ਆਗੂ ਅਗਲੀ ਖ਼ਬਰ ਪਿੰਡ ਘਰਿਆਲਾ ਤੇ ਦਾਸੂਵਾਲ ਤੋਂ ਸੈਕੜੇ ਪਰਿਵਾਰ ਆਪ ਵਿਚ ਹੋਏ ਸ਼ਾਮਿਲ