25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਮਾਨ ਸਰਕਾਰ ਦੁਆਰਾ ਨਵੇਂ ਬਣਾਏ ਖੇਡ ਮੈਦਾਨ ਦਾ ਡਾ. ਰਵਜੋਤ ਸਿੰਘ ਨੇ ਕੀਤਾ ਉਦਘਾਟਨ

ਹੁਸ਼ਿਆਰਪੁਰ, 25 ਅਗਸਤ - ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਹੁਸ਼ਿਆਰਪੁਰ ਦੇ ਪਿੰਡ ਸਿੰਗੜੀਵਾਲ ਵਿਖੇ ਮਾਨ ਸਰਕਾਰ ਵਲੋਂ ਬਣਾਏ ਨਵੇਂ ਸ਼ਾਨਦਾਰ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਨੌਜਵਾਨਾਂ ਦਾ ਹੌਸਲਾ ਵਧਾਉਣ ਅਤੇ ਖੇਡਾਂ ਨੂੰ ਪ੍ਰਫੁੱਲਿਤ...

ਅਜੀਤ ਡੈਸਕ 25-08-2026

ਹੁਸ਼ਿਆਰਪੁਰ, 25 ਅਗਸਤ - ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਹੁਸ਼ਿਆਰਪੁਰ ਦੇ ਪਿੰਡ ਸਿੰਗੜੀਵਾਲ ਵਿਖੇ ਮਾਨ ਸਰਕਾਰ ਵਲੋਂ ਬਣਾਏ ਨਵੇਂ ਸ਼ਾਨਦਾਰ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਨੌਜਵਾਨਾਂ ਦਾ ਹੌਸਲਾ ਵਧਾਉਣ ਅਤੇ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਖਿਡਾਰੀਆਂ ਨੂੰ ਕ੍ਰਿਕਟ ਅਤੇ ਵਾਲੀਬਾਲ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ। ਪੰਜਾਬ ਦੀ ਨੌਜਵਾਨੀ ਬਚਾਉਣ ਦੇ ਇਸ ਉਪਰਾਲੇ ਲਈ ਸਮੂਹ ਪਿੰਡ ਵਾਸੀਆਂ ਨੇ ਮਾਨ ਸਰਕਾਰ ਦਾ ਧੰਨਵਾਦ ਕੀਤਾ।

ਪਿਛਲੀ ਖ਼ਬਰ ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ - ਡਾ. ਬਲਬੀਰ ਸਿੰਘ ਅਗਲੀ ਖ਼ਬਰ ਭਾਰਤ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੇ ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਜਾਣਿਆ