26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਫਿਰੋਜ਼ਪੁਰ, 26 ਅਗਸਤ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਬੰਬ ਨਾਲ ਨੁਕਸਾਨ ਪਹੁੰਚਾਉਣ ਵਾਸਤੇ ਆਈ ਧਮਕੀ ਨੂੰ ਲੈ ਕੇ ਫ਼ਿਰੋਜ਼ਪੁਰ ਕੋਰਟ ਕੰਪਲੈਕਸ ਦੀ ਇਮਾਰਤ ਵਿਚ ਜੂਡੀਸ਼ੀਅਲ ਅਧਿਕਾਰੀਆਂ, ਵਕੀਲਾਂ ਅਤੇ ਸਟਾਫ਼ ਨੂੰ ਅੰਦਰ ਦਾਖ਼ਲ ਹੋਣ ਰੋਕਿਆ ਗਿਆ ਹੈ l

ਅਜੀਤ ਡੈਸਕ 26-08-2026

ਫਿਰੋਜ਼ਪੁਰ, 26 ਅਗਸਤ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਜ਼ਿਲ੍ਹਾ ਕਚਹਿਰੀ ਨੂੰ ਬੰਬ ਨਾਲ ਨੁਕਸਾਨ ਪਹੁੰਚਾਉਣ ਵਾਸਤੇ ਆਈ ਧਮਕੀ ਨੂੰ ਲੈ ਕੇ ਫ਼ਿਰੋਜ਼ਪੁਰ ਕੋਰਟ ਕੰਪਲੈਕਸ ਦੀ ਇਮਾਰਤ ਵਿਚ ਜੂਡੀਸ਼ੀਅਲ ਅਧਿਕਾਰੀਆਂ, ਵਕੀਲਾਂ ਅਤੇ ਸਟਾਫ਼ ਨੂੰ ਅੰਦਰ ਦਾਖ਼ਲ ਹੋਣ ਰੋਕਿਆ ਗਿਆ ਹੈ l ਇਸ ਬਾਬਤ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ l ਦੁਪਿਹਰ 11.30 ਵਜ਼ੇ ਤੱਕ ਇਮਾਰਤ ਸੀਲ ਕਰ ਦਿੱਤੀ ਹੈ ਅਤੇ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ ਹੈ

ਪਿਛਲੀ ਖ਼ਬਰ ਨਿਰਮਾਤਾਵਾਂ ਨੇ ਸਾਰੇ ਪੇਲਟਫਾਰਮਾਂ ਤੋਂ ਹਟਾਇਆ ਕ੍ਰਿਤੀ ਸੈਨਨ ਦਾ ਇਸ਼ਤਿਹਾਰ ਅਗਲੀ ਖ਼ਬਰ ਟਰੱਕ ਦੀ ਲਪੇਟ ’ਚ ਆਉਣ ਕਾਰਨ ਪਤੀ ਪਤਨੀ ਦੀ ਮੌਤ