26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਖੰਡ ਸਮੇਤ ਰਸੋਈ ਦੀਆਂ ਚੀਜ਼ਾਂ ਦੇ ਭਾਅ ਵਧਣ ਨੂੰ ਲੈ ਕੇ ਪੰਜਾਬ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 26 ਅਗਸਤ - ਪੰਜਾਬ ਕਾਂਗਰਸ ਵਲੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਧਦੀ ਮਹਿੰਗਾਈ ਅਤੇ ਖੰਡ ਸਮੇਤ ਰਸੋਈ ਦੀਆਂ ਚੀਜ਼ਾਂ ਦੇ ਭਾਅ ਵਧਣ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਖ਼ਿਲਾਫ਼...

ਅਜੀਤ ਡੈਸਕ 26-08-2026

ਚੰਡੀਗੜ੍ਹ, 26 ਅਗਸਤ - ਪੰਜਾਬ ਕਾਂਗਰਸ ਵਲੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਵਧਦੀ ਮਹਿੰਗਾਈ ਅਤੇ ਖੰਡ ਸਮੇਤ ਰਸੋਈ ਦੀਆਂ ਚੀਜ਼ਾਂ ਦੇ ਭਾਅ ਵਧਣ  ਨੂੰ ਲੈ ਕੇ ਚੰਡੀਗੜ੍ਹ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।  ਰਾਜਾ ਵੜਿੰਗ ਅਤੇ ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਖੰਡ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਇਆ ਹੈ, ਜਿਸ ਨਾਲ ਆਮ ਪਰਿਵਾਰਾਂ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਹਿੱਲ ਚੁੱਕਾ ਹੈ।

ਪਿਛਲੀ ਖ਼ਬਰ ਗਰੀਬੀ ਤੋਂ ਤੰਗ ਆ ਕੇ ਮਜ਼ਦੂਰ ਵਲੋਂ ਖੁਦਕੁਸ਼ੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ ਨਿਪਾਲ ਦੇ ਪ੍ਰਧਾਨ ਮੰਤਰੀ ਨੂੰ ਹਰ ਸੰਭਵ ਮਨੁੱਖੀ ਅਤੇ ਰਾਹਤ ਸਹਾਇਤਾ ਦੇਣ ਦਾ ਭਰੋਸਾ