27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੁਲਾਜ਼ਮਾਂ ਦੀ ਹੜਤਾਲ ਕਾਰਨ ਲੁਧਿਆਣਾ ਸਿਵਲ ਹਸਪਤਾਲ ਦੀ ਓ.ਪੀ.ਡੀ. ਬੰਦ, ਮਰੀਜ਼ ਹੋ ਰਹੇ ਹਨ ਪਰੇਸ਼ਾਨ

ਲੁਧਿਆਣਾ, 27 ਅਗਸਤ (ਰੂਪੇਸ਼ ਕੁਮਾਰ)- ਅੱਜ ਪੰਜਾਬ ਭਰ ਵਿਚ ਸਰਕਾਰੀ ਮੁਲਾਜ਼ਮ ਹੜਤਾਲ ’ਤੇ ਹਨ, ਜਿਸ ਕਾਰਨ ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਵੀ ਓ.ਪੀ.ਡੀ. ਬੰਦ ਹੈ ਤੇ ਮਰੀਜ਼ ਪਰੇਸ਼ਾਨ ਹੋ ਰਹੇ ਹਨ। ਮਰੀਜ਼ਾਂ ਦਾ ਕਹਿਣਾ ਹੈ ਕਿ ਇਥੇ ਤਾਂ ਪਰੇਸ਼ਾਨ ਮਰੀਜ਼ ਹੀ ਆਉਂਦੇ ਹਨ ਅਤੇ ਅਜਿਹੇ ਵਿਚ ਉਨ੍ਹਾਂ ਨੂੰ ਹੋਰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 27-08-2026

ਪਿਛਲੀ ਖ਼ਬਰ ਅਣ-ਪਛਾਤੇ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਸੂਬਾ ਪੱਧਰੀ ਹੜਤਾਲ ਦਾ ਘਨੌਰ 'ਚ ਵਿਆਪਕ ਅਸਰ ਸਰਕਾਰੀ ਦਫ਼ਤਰ ਮੁਕੰਮਲ ਬੰਦ