ਬਟਾਲਾ, 27 ਅਗਸਤ (ਸਤਿੰਦਰ ਸਿੰਘ)- ਬਟਾਲਾ ਵਿਚ ਰਾਤ ਦੇ ਸਮੇਂ ਇਕ ਅਣ-ਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਕਰੀਬ 50-55 ਸਾਲ ਦੇ ਵਿਅਕਤੀ ਦੀ ਲਾਸ਼ ਬੀਤੀ ਰਾਤ ਗਲੀ ਵਿਚ ਮਿਲੇ ਮ੍ਰਿਤਕ ਦਾ ਸਰੀਰ ਪੂਰੀ ਤਰ੍ਹਾਂ ਆਕੜਿਆ ਹੋਇਆ ਸੀ। ਇਸ ਸੰਬੰਧੀ ਥਾਣਾ ਸਿਟੀ ਨੂੰ ਸੂਚਨਾ ਦਿੱਤੀ ਗਈ ਹੈ। ਪੁਲਿਸ ਨੇ ਸਹਾਰਾ ਕਲੱਬ ਐਮਬੂਲੈਂਸ ਟੀਮ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾ ਘਰ ਵਿਚ ਰੱਖਿਆ ਹੈ ਤੇ ਅਜੇ ਤੱਕ ਇਸ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ।
ਤਾਜ਼ਾ ਖ਼ਬਰਾਂ
Free
ਅਣ-ਪਛਾਤੇ ਵਿਅਕਤੀ ਦੀ ਲਾਸ਼ ਮਿਲੀ
ਬਟਾਲਾ, 27 ਅਗਸਤ (ਸਤਿੰਦਰ ਸਿੰਘ)- ਬਟਾਲਾ ਵਿਚ ਰਾਤ ਦੇ ਸਮੇਂ ਇਕ ਅਣ-ਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ।
ਅਜੀਤ ਡੈਸਕ
27-08-2026