ਅੰਮ੍ਰਿਤਸਰ,27 ਅਗਸਤ (ਹਰਮਿੰਦਰ ਸਿੰਘ)- ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਦੇ ਸੰਬੰਧ ਵਿਚ ਨਗਰ ਨਿਗਮ ਅੰਮ੍ਰਿਤਸਰ ਦੀਆਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਨਿਗਮ ਦਫ਼ਤਰ ਵਿਖੇ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਨੁਕਤਾ ਚੀਨੀ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਨਗਰ ਨਿਗਮ ਅੰਮ੍ਰਿਤਸਰ ’ਚ ਮੁਲਾਜ਼ ਜਥੇਬੰਦੀਆਂ ਵਲੋਂ ਰੈਲੀ
ਅੰਮ੍ਰਿਤਸਰ,27 ਅਗਸਤ (ਹਰਮਿੰਦਰ ਸਿੰਘ)- ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਦੇ ਸੰਬੰਧ ਵਿਚ ਨਗਰ ਨਿਗਮ ਅੰਮ੍ਰਿਤਸਰ ਦੀਆਂ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਨਿਗਮ ਦਫ਼ਤਰ ਵਿਖੇ ਰੈਲੀ ਕੀਤੀ ਗਈ।
ਅਜੀਤ ਡੈਸਕ
27-08-2026