27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸੁੰਨਸਾਨ ਰਿਹਾ ਤਹਿਸੀਲ ਕੰਪਲੈਕਸ ਬਲਾਚੌਰ

ਬਲਾਚੌਰ 27 ਅਗਸਤ (ਦੀਦਾਰ ਸਿੰਘ ਬਲਾਚੌਰੀਆ) ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇ ਉੱਤਰੇ ਪੰਜਾਬ ਭਰ ਦੇ ਵੱਖ ਵੱਖ ਮੁਲਾਜ਼ਮਾਂ ਤੇ ਪੈਨਸ਼ਨਰ ਜੱਥੇਬੰਦੀਆਂ ਵੱਲੋਂ ਦਿੱਤੇ ਅੱਜ ਮਹਾਂ ਹੜਤਾਲ ਦੇ ਸੱਦੇ ਤਹਿਤ ਬਲਾਚੌਰ ਤਹਿਸੀਲ ਕੰਪਲੈਕਸ, ਪਟਵਾਰ ਖ਼ਾਨਾ ਬਿਲਕੁਲ ਸੁਨਸਾਨ ਦਿਖਾਈ ਦਿੱਤਾ।

ਅਜੀਤ ਡੈਸਕ 27-08-2026

ਬਲਾਚੌਰ 27 ਅਗਸਤ (ਦੀਦਾਰ ਸਿੰਘ ਬਲਾਚੌਰੀਆ) ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਤੇ ਉੱਤਰੇ ਪੰਜਾਬ ਭਰ ਦੇ ਵੱਖ ਵੱਖ ਮੁਲਾਜ਼ਮਾਂ ਤੇ ਪੈਨਸ਼ਨਰ ਜੱਥੇਬੰਦੀਆਂ ਵੱਲੋਂ ਦਿੱਤੇ ਅੱਜ ਮਹਾਂ ਹੜਤਾਲ ਦੇ ਸੱਦੇ ਤਹਿਤ ਬਲਾਚੌਰ ਤਹਿਸੀਲ ਕੰਪਲੈਕਸ, ਪਟਵਾਰ ਖ਼ਾਨਾ ਬਿਲਕੁਲ ਸੁਨਸਾਨ ਦਿਖਾਈ ਦਿੱਤਾ। ਸਮੂਹਿਕ ਛੁੱਟੀ ਲੈਣ ਕਾਰਨ ਮੁਲਾਜ਼ਮ ਜਾਂ ਆਪੋ ਆਪਣੇ ਘਰਾਂ ਵਿੱਚ ਰਹੇ ਤੇ ਜਿਆਦਾ ਮੁਲਾਜ਼ਮ ਤੇ ਪੈਨਸ਼ਨਰ ਜ਼ਿਲਾਂ ਪੱਧਰੀ ਰੋਸ ਧਰਨੇ ਵਿਚ ਸ਼ਾਮਲ ਹੋਣ ਲਈ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਜਿਲਾ ਹੈਡਕੁਆਰਟਰ ਨਵਾਂਸਹਿਰ ਲਈ ਰਵਾਨਾ ਹੋ ਗਏ।

ਪਿਛਲੀ ਖ਼ਬਰ ਸਿਵਲ ਹਸਪਤਾਲ ਪੱਟੀ ਵਿੱਚ ਡਾਕਟਰਾਂ, ਸਿਹਤ ਅਤੇ ਪੈਰਾਮੈਡੀਕਲ ਸਟਾਫ ਵੱਲੋਂ ਹੜਤਾਲ ਕਰਦਿਆਂ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਥਾਣਾ ਸੰਗਤ ਦੀ ਪੁਲਿਸ ਨੇ ਸ਼ੈਲਰਾਂ ਵਿੱਚੋਂ ਕਣਕ ਚੋਰੀ ਕਰਨ ਵਾਲੇ ਦੋ ਨੌਜਵਾਨ ਕੀਤੇ ਕਾਬੂ