28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਰੱਖੜ ਪੁੰਨਿਆਂ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਹੋਇਆ ਕਾਂਗਰਸ ਦਾ ਵਿਸ਼ਾਲ ਇਕੱਠ

ਬਿਆਸ (ਅੰਮ੍ਰਿਤਸਰ), 28 ਅਗਸਤ (ਨਰਿੰਦਰ ਸਿੰਘ/ਗੁਰਦੀਪ ਸਿੰਘ ਨਾਗੀ)- ਰੱਖੜ ਪੁੰਨਿਆ ਮੇਲੇ ਤੇ....

ਅਜੀਤ ਡੈਸਕ 28-08-2026

ਬਿਆਸ (ਅੰਮ੍ਰਿਤਸਰ), 28 ਅਗਸਤ (ਨਰਿੰਦਰ ਸਿੰਘ/ਗੁਰਦੀਪ ਸਿੰਘ ਨਾਗੀ)- ਰੱਖੜ ਪੁੰਨਿਆ ਮੇਲੇ ਤੇ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਕਾਨਫਰੰਸ ਮੌਕੇ ਕਾਂਗਰਸ ਦੀ ਸਟੇਜ ਤੇ  ਵਿਸ਼ਾਲ ਇਕੱਠ ਹੋਇਆ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਸਟੇਜ ਤੇ ਵੱਡਾ ਇਕੱਠ ਅਤੇ ਵਰਕਰਾਂ ਨਾਲ ਆਏ ਵੱਡੇ ਲੋਕਾਂ ਦਾ ਸੈਲਾਬ ਨਜ਼ਰ ਆਇਆ।

ਇਸ ਮੌਕੇ ਕਾਂਗਰਸ ਦੀਆਂ ਉੱਘੀਆਂ ਸ਼ਖ਼ਸੀਅਤਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਬਾਜਵਾ, ਸੰਤੋਖ ਸਿੰਘ ਭਲਾਈਪੁਰ, ਰਾਣਾ ਗੁਰਜੀਤ ਸਿੰਘ ਨੇ ਸਟੇਜ ਤੋਂ ਸੰਬੋਧਿਤ ਕੀਤਾ। ਅਗਲੀ ਸਰਕਾਰ ਕਾਂਗਰਸ ਦੀ ਬਣਾਉਣ ਦਾ ਦਾਅਵਾ ਵੀ ਕੀਤਾ ਗਿਆ।

ਪਿਛਲੀ ਖ਼ਬਰ ਜਸਵੀਰ ਸਿੰਘ ਗੜ੍ਹੀ ਨੇ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ- ਧਾਮੀ