28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਕੂਲੀ ਬੱਚੀਆਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ

ਦਿੱਲੀ, 28 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7, ਲੋਕ ਕਲਿਆਣ...

ਅਜੀਤ ਡੈਸਕ 28-08-2026

ਦਿੱਲੀ, 28 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 7, ਲੋਕ ਕਲਿਆਣ ਮਾਰਗ 'ਤੇ ਸਕੂਲੀ ਬੱਚੀਆਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ।

ਪੀਐਮ ਮੋਦੀ ਨੇ ਟਵੀਟ ਕੀਤਾ ਕਿ, "ਇਹ ਤਿਉਹਾਰ ਪਿਆਰ ਅਤੇ ਸਦਭਾਵਨਾ ਦੇ ਬੰਧਨ ਨੂੰ ਡੂੰਘਾ ਕਰੇ। ਇਹ ਸਾਰਿਆਂ ਲਈ ਖੁਸ਼ਹਾਲੀ ਲੈ ਕੇ ਆਵੇ। 

ਪਿਛਲੀ ਖ਼ਬਰ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ ਦੀ ਦਾਣਾ ਮੰਡੀ ਦਾ ਦੌਰਾ ਕੀਤਾ... ਅਗਲੀ ਖ਼ਬਰ ਨਾਬਾਲਗ ਨੂੰ ਅੱਗ ਲਾਉਣ ਦੇ ਮਾਮਲੇ 'ਚ ਪੀੜਿਤਾ ਨੇ ਪੀ. ਜੀ. ਆਈ. ਵਿਖੇ ਤੋੜਿਆ ਦਮ