29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ ਕਰਵਾਇਆ ਗਿਆ

ਗੜ੍ਹਸ਼ੰਕਰ, 29 ਅਗਸਤ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ...

ਅਜੀਤ ਡੈਸਕ 29-08-2026

ਗੜ੍ਹਸ਼ੰਕਰ, 29 ਅਗਸਤ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਅਤੇ ਇੰਜੀ. ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦੇ ਨਿਰਦੇਸ਼ ਤਹਿਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਕਾਲਜ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ।

ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਦੀ ਦੇਖ-ਰੇਖ ਹੇਠ ਕਰਵਾਏ ਗਏ ਸਮਾਗਮ ਦੌਰਾਨ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਉਪਰੰਤ ਸਮੂਹਿਕ ਤੌਰ ’ਤੇ ਲੰਮੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ।

ਪਿਛਲੀ ਖ਼ਬਰ ਪਿੰਡ ਫੂਲੇਵਾਲ ਵਿਚ ਕਰੰਟ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਅਗਲੀ ਖ਼ਬਰ ਲੁਧਿਆਣਾ ਨਗਰ ਨਿਗਮ ਵਲੋਂ ਕਰਵਾਏ ਗਏ ਵਿੱਤ ਤੇ ਠੇਕਾ ਕਮੇਟੀ ਦੀ ਚੋਣ 'ਚ 'ਆਪ' ਦੇ ਕੌਂਸਲਰ ਯੁਵਰਾਜ ਸਿੰਘ ਅਤੇ ਕਾਂਗਰਸ ਕੌ...