31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਰਾਜਾ ਵੜਿੰਗ ਨੂੰ ਪੰਜ ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਲਈ ਆਖਿਆ

ਚੰਡੀਗੜ੍ਹ, 31 ਅਗਸਤ- ਰਾਜਾ ਵੜਿੰਗ ਵਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਤੇ...

ਅਜੀਤ ਡੈਸਕ 31-08-2026

ਚੰਡੀਗੜ੍ਹ, 31 ਅਗਸਤ- ਰਾਜਾ ਵੜਿੰਗ ਵਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਤੇ ਕੀਤੀ ਵਿਵਾਦਿਤ ਟਿੱਪਣੀ ਮਾਮਲੇ ਵਿਚ ਐੱਸ. ਸੀ. ਬਾਰੇ ਰਾਸ਼ਟਰੀ ਕਮਿਸ਼ਨ ਸਖ਼ਤ ਹੋ ਗਈ ਹੈ। 

ਪੰਜਾਬ ਪੁਲਿਸ ਤੋਂ ਪੁੱਛਿਆ ਅਜੇ ਤੱਕ ਗ੍ਰਿਫ਼ਤਾਰੀ ਕਿਉਂ ਨਹੀ ਹੋਈ ਹੈ। ਇਸ ਦੌਰਾਨ ਕਾਰਵਾਹੀ ਕਰਨ ਲਈ 5 ਦਿਨ ਦਾ ਸਮਾਂ ਦਿੱਤਾ ਹੈ। 

ਪਿਛਲੀ ਖ਼ਬਰ ਦੋ ਵਾਹਨਾਂ ਦੀ ਹੋਈ ਭਿਆਨਕ ਟੱਕਰ, ਗੱਡੀ ’ਚ ਸਵਾਰ ਦੋ ਵਿਅਕਤੀ ਗੰਭੀਰ ਜਖ਼ਮੀ ਅਗਲੀ ਖ਼ਬਰ ਜਨਮ ਅਸ਼ਟਮੀ 4 ਸਤੰਬਰ ਨੂੰ ਸੈਕਟਰ 39 ਸਥਿਤ ਸ਼੍ਰੀ ਰਾਮ ਦਰਬਾਰ ਮੰਦਿਰ ਵਿਖੇ ਮਨਾਈ ਜਾਵੇਗੀ